Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੱਬਰ ਅਕਾਲੀ ਸ਼ਹੀਦ ਭਾਈ ਰਤਨ ਸਿੰਘ ਰੱਕੜ ਦਾ ੮੭ਵਾਂ ਸ਼ਹੀਦੀ ਸਮਾਗਮ

ਬੱਬਰ ਅਕਾਲੀ ਸ਼ਹੀਦ ਭਾਈ ਰਤਨ ਸਿੰਘ ਰੱਕੜ ਦਾ ੮੭ਵਾਂ ਸ਼ਹੀਦੀ ਸਮਾਗਮ

ਨਵਾਂ ਸ਼ਹਿਰ: ” ਸ਼ਹੀਦ ਬੱਬਰ ਰਤਨ ਸਿੰਘ ਰੱਕੜ ” ਯਾਦਗਾਰੀ ਟਰੱਸਟ ( ਰੱਕੜ ਬੇਟ ) ਵੱਲੋਂ ਬੱਬਰ ਅਕਾਲੀ ਸ਼ਹੀਦ ਭਾਈ ਰਤਨ ਸਿੰਘ ਰੱਕੜ ਦੀ ਯਾਦ ਵਿਚ ੮੭ਵਾਂ ਸ਼ਹੀਦੀ ਸਮਾਗਮ ੧੫ ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ।

ਇਲਾਕੇ ਦੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਹੋ ਰਿਹਾ ਇਹ ਸਮਾਗਮ ਗੁਰਦੁਆਰਾ ਨਿਰਮਲ ਡੇਰਾ ਸੰਤਗੜ੍ਹ, ਸੈਣੀ ਮੁਹੱਲਾ, ਬਲਾਚੌਰ ( ਨਵਾਂ ਸ਼ਹਿਰ ) ਵਿਖੇ ਸਵੇਰੇ ੯ ਵਜੇ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਆਰੰਭ ਹੋਵੇਗਾ। ਪਾਠ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਤੇ ਵਾਰਾ ਗੁਰੂ ਦਰਬਾਰ ਵਿਚ ਹੋਣਗੇ। ਇਸਦੇ ਨਾਲ ਪੰਥਕ ਦੀਵਾਨ ਵਿਚ ਗੁਰਮੁਖ ਜਨ ਬੱਬਰ ਅਕਾਲੀ ਸ਼ਹੀਦ ਭਾਈ ਰਤਨ ਸਿੰਘ ਰੱਕੜ ਦੀ ਘਾਲਣਾ ਤੇ ਸ਼ਹਾਦਤ ਉੱਤੇ ਵਿਚਾਰਾ ਕਰਨਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰੂ ਸਾਹਿਬਾਨਾਂ ਨੇ ਧਰਤ ਪੰਜਾਬ ਦੇ ਜਾਇਆ ਵਿਚ ਅਣਖ, ਦਲੇਰੀ ਦੇ ਅਜਿਹੇ ਬੀਜ ਬੀਜੇ ਹਨ ਜੋ ਸਾਲਾਂ ਜਾ ਸਦੀਆ ਬਾਅਦ ਵੀ ਧਰਤੀ ਦੀ ਕੁੱਖ ਵਿਚ ਪਏ ਗਰਕ ਨਹੀਂ ਹੁੰਦੇ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: