Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਦਲਜੀਤ ਸਿੰਘ ਦੇ ਮਾਤਾ ਜੀ ਚਲਾਣਾ ਕਰ ਗਏ; ਅੰਤਿਮ ਸੰਸਕਾਰ ਅੱਜ ਦੁਪਹਿਰ 2 ਵਜੇ

ਭਾਈ ਦਲਜੀਤ ਸਿੰਘ ਦੇ ਮਾਤਾ ਜੀ ਚਲਾਣਾ ਕਰ ਗਏ; ਅੰਤਿਮ ਸੰਸਕਾਰ ਅੱਜ ਦੁਪਹਿਰ 2 ਵਜੇ

ਲੁਧਿਆਣਾ: ਅੱਜ 28 ਜੂਨ 2022 ਨੂੰ ਭਾਈ ਦਲਜੀਤ ਸਿੰਘ ਦੇ ਸਤਿਕਾਰਯੋਗ ਮਾਤਾ ਜੀ ਬੀਬੀ ਪਲਵਿੰਦਰ ਕੌਰ ਅਕਾਲ ਚਲਾਣਾ ਕਰ ਗਏ। ਮਾਤਾ ਜੀ ਬੀਤੇ ਕੁਝ ਸਾਲਾਂ ਤੋਂ ਬਿਮਾਰ ਸਨ। ਉਹਨਾ ਅੱਜ ਪਰਿਵਾਰ ਦੀ ਲੁਧਿਆਣਾ ਸਥਿਤ ਰਿਹਾਇਸ਼ ਵਿਖੇ ਅੰਤਿਮ ਸਵਾਸ ਲਏ।

ਮਾਤਾ ਪਲਵਿੰਦਰ ਕੌਰ ਜੀ ਦਾ ਅੰਤਿਮ ਸੰਸਕਾਰ ਅੱਜ (28 ਜੂਨ) ਨੂੰ ਪਿੰਡ ਸੁਨੇਤ (ਲੁਧਿਆਣਾ) ਦੇ ਸ਼ਮਸ਼ਾਨਘਾਟ ਵਿਖੇ ਹੋਵੇਗਾ।

ਮਾਤਾ ਪਲਵਿੰਦਰ ਕੌਰ ਜੀ ਦੀ ਭਾਈ ਦਲਜੀਤ ਸਿੰਘ ਨਾਲ ਇਕ ਪੁਰਾਣੀ ਤਸਵੀਰ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਿੰਡ ਡੱਲੇਵਾਲ ਨੇੜੇ ਗੁਰਾਇਆ ਵਿਖੇ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਉਨ੍ਹਾਂ ਦੀ ਕੁਰਬਾਨੀ ਤੇ ਸਿੱਖ ਸੰਘਰਸ਼
ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਸ਼ਹੀਦੀ ਯਾਦਗਾਰ ਕਮੇਟੀ ਵੱਲੋਂ ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਆਗੂਆਂ ਨੇ ਵਿਚਾਰ ਸਾਂਝੇ ਕੀਤੇ ਅਤੇ ਸ਼ਹੀਦਾਂ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: