Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਜੀਠਾ ਰੁਝਾਨ: ਬਿਕਰਮ ਮਜੀਠੀਆ ਪਹਿਲੇ, ਲਾਲੀ ਮਜੀਠੀਆ ਦੂਜੇ, ਹਿੰਮਤ ਸਿੰਘ ਸ਼ੇਰਗਿੱਲ ਤੀਜੇ ਸਥਾਨ ‘ਤੇ

ਮਜੀਠਾ ਰੁਝਾਨ: ਬਿਕਰਮ ਮਜੀਠੀਆ ਪਹਿਲੇ, ਲਾਲੀ ਮਜੀਠੀਆ ਦੂਜੇ, ਹਿੰਮਤ ਸਿੰਘ ਸ਼ੇਰਗਿੱਲ ਤੀਜੇ ਸਥਾਨ ‘ਤੇ

ਮਜੀਠਾ: ਆਮ ਆਦਮੀ ਪਾਰਟੀ ਦੇ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਮਜੀਠਾ ਹਲਕੇ ਤੋਂ ਬੁਰੀ ਤਰ੍ਹਾਂ ਪਿੱਛੇ ਚੱਲ ਰਹੇ ਹਨ। ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਬਿਕਰਮ ਸਿੰਘ ਮਜੀਠੀਆ 24 ਹਜ਼ਾਰ ਵੋਟ ਲੈ ਕੇ ਪਹਿਲੇ ਸਥਾਨ ‘ਤੇ, ਸੁਖਵਿੰਦਰ ਰਾਜ ਸਿੰਘ (ਲਾਲੀ) 16 ਹਜ਼ਾਰ ਵੋਟ ਲੈ ਕੇ ਦੂਜੇ ਅਤੇ ਹਿੰਮਤ ਸਿੰਘ ਸ਼ੇਰਗਿੱਲ 2300 ਵੋਟ ਲੈ ਕੇ ਤੀਜੇ ਸਥਾਨ ‘ਤੇ ਚੱਲ ਰਹੇ ਹਨ।

majitha

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Majitha Constituency Result: AAP Candidate Himmat Shergill trialing badly; Bikram Majithia leading …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਵਿਧਾਨ ਸਭਾ ਚੋਣਾਂ ਲਈ 4 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ 11 ਮਾਰਚ (ਸ਼ਨੀਵਾਰ) ਨੂੰ ਪੂਰੀ ਹੋ ਗਈ। 117 ਵਿਧਾਨ ਸਭਾ ਸੀਟਾਂ ਵਿਚੋਂ 77 ਸੀਟਾਂ ਜਿੱਤ ਕੇ ਕਾਂਗਰਸ ਸਰਕਾਰ
ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਕਰਕੇ ਡੇਰਾ ਸਿਰਸਾ ਤੋਂ ਵੋਟਾਂ ਮੰਗਣ ਅਤੇ ਡੇਰਾ ਸਿਰਸਾ ਮੁਖੀ ਦੇ ਪ੍ਰੋਗਰਾਮ ਪੰਜਾਬ 'ਚ ਕਰਵਾਉਣ ਦਾ ਐਲਾਨ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ
ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮਨਪ੍ਰੀਤ ਇਆਲੀ ਨੂੰ ਦਾਖਾ ਹਲਕੇ ਤੋਂ ਹਰਾ ਦਿੱਤਾ ਹੈ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਜੀਤ ਸਿੰਘ ਸੰਡੋਆ ਨੇ ਰੂਪਨਗਰ (ਰੋਪੜ) ਤੋਂ ਚੋਣ ਜਿੱਤ ਲਈ ਹੈ। ਉਨ੍ਹਾਂ ਆਪਣੇ ਕਰੀਬੀ ਉਮੀਦਵਾਰ ਕਾਂਗਰਸ ਦੇ ਬਰਿੰਦਰ ਸਿੰਘ ਢਿੱਲੋਂ ਨੂੰ 23 ਹਜ਼ਾਰ ਵੋਟਾਂ ਤੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: