Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਹਾਰਾਜਾ ਦਲੀਪ ਸਿੰਘ ਦੇ ਜੀਵਨ ‘ਤੇ ਆਧਾਰਤ ਫਿਲਮ ‘ਦਾ ਬਲੈਕ ਪ੍ਰਿੰਸ’ ਦੀ ਝਲਕ ਪੰਜਾਬੀ ‘ਚ ਜਾਰੀ (ਵੀਡੀਓ)

ਮਹਾਰਾਜਾ ਦਲੀਪ ਸਿੰਘ ਦੇ ਜੀਵਨ ‘ਤੇ ਆਧਾਰਤ ਫਿਲਮ ‘ਦਾ ਬਲੈਕ ਪ੍ਰਿੰਸ’ ਦੀ ਝਲਕ ਪੰਜਾਬੀ ‘ਚ ਜਾਰੀ (ਵੀਡੀਓ)

ਚੰਡੀਗੜ੍ਹ: ਆਉਣ ਵਾਲੀ ਹੌਲੀਵੁਡ ਮੂਵੀ ‘ਦਾ ਬਲੈਕ ਪ੍ਰਿੰਸ’ ਦੀ ਝਲਕ ਪੰਜਾਬੀ ਵਿਚ 7 ਜੂਨ, 2017 ਨੂੰ ਜਾਰੀ ਕਰ ਦਿੱਤੀ ਗਈ ਹੈ। ਮੂਵੀ 21 ਜੁਲਾਈ, 2017 ਨੂੰ ਜਾਰੀ ਕੀਤੀ ਜਾਏਗੀ। ਅੰਗ੍ਰੇਜ਼ੀ ਭਾਸ਼ਾ ‘ਚ ‘ਦਾ ਬਲੈਕ ਪ੍ਰਿੰਸ’ 22 ਮਈ ਨੂੰ ਜਾਰੀ ਕਰ ਦਿੱਤੀ ਗਈ ਹੈ।

ਨਿਰਦੇਸ਼ਕ ਕਵੀ ਰਾਜ ਵਲੋਂ ਬਣਾਈ, ‘ਦਾ ਬਲੈਕ ਪਿੰ੍ਰਸ’ ‘ਚ ਪੰਜਾਬੀ ਲੋਕ ਗਾਇਕ ਸਤਿੰਦਰ ਸਰਤਾਜ ਨੇ ਅਦਾਕਾਰ ਵਜੋਂ ਆਪਣੀ ਪਹਿਲੀ ਮੂਵੀ ਕੀਤੀ।

ਮੂਵੀ ਦਾ ਪੰਜਾਬੀ ਰੂਪ ਸਾਗਾਹਿਟਸ ਵਲੋਂ ਯੂ-ਟਿਊਬ ‘ਤੇ ਜਾਰੀ ਕੀਤਾ ਗਿਆ। ਮੂਵੀ ਤਿੰਨ ਭਾਸ਼ਾਵਾਂ- ਅੰਗ੍ਰੇਜ਼ੀ, ਪੰਜਾਬੀ ਅਤੇ ਹਿੰਦੀ ਵਿਚ ਜਾਰੀ ਕੀਤੀ ਜਾਏਗੀ।

ਦਾ ਬਲੈਕ ਪ੍ਰਿੰਸ ਪੰਜਾਬ ਦੇ ਆਖਰੀ ਬਾਦਸ਼ਾਹ ਮਹਾਰਾਜਾ ਦਲੀਪ ਸਿੰਘ ਦੇ ਜੀਵਨ ‘ਤੇ ਆਧਾਰਤ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖਤ ਸਾਹਿਬ ਦੇ ਲਗਾਏ ਗਏ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਤਿੰਦਰ ਸਿਰਤਾਜ ਵਿਰੁੱਧ ਜ਼ਫ਼ਰਨਾਮਾਹੑ ਦੇ ਗਾਇਨ ਸੰਬੰਧੀ ਸ਼ਿਕਾਇਤ ਨੂੰ ਬੇਲੋੜਾ ਵਿਵਾਦ ਦੱਸਦਿਆਂ ਰੱਦ
ਵੱਖ-ਵੱਖ ਖੇਤਰਾਂ ਵਿਚ ਕੰਮ ਕਰਦੀਆਂ ਸਿੱਖ ਹਸਤੀਆਂ ਨੇ ਮੰਗ ਕੀਤੀ ਹੈ ਕਿ ਖ਼ਾਲਸਾ ਰਾਜ ਦੇ ਆਖਰੀ ਮਹਾਰਾਜਾ ਦਲੀਪ ਸਿੰਘ, ਜਿਸ ਨੂੰ ਐਲਵੀਡਨ (ਇੰਗਲੈਂਡ) ਵਿਖੇ 120 ਸਾਲ ਪਹਿਲਾਂ ਈਸਾਈ ਪ੍ਰੰਪਰਾ ਅਨੁਸਾਰ
ਪੰਜਾਬੀ ਗਾਇਕ ਅਤੇ ਅਦਾਕਾਰ ਬੱਬੂ ਮਾਨ ਨੇ ਗਾਇਕ ਸਤਿੰਦਰ ਸਰਤਾਜ ਦੀ ਪਹਿਲੀ ਫਿਲਮ 'ਦ ਬਲੈਕ ਪ੍ਰਿੰਸ' ਲਈ ਇਕ ਵਿਸ਼ੇਸ਼ ਸੁਨੇਹਾ ਭੇਜਿਆ ਹੈ। 'ਦ ਬਲੈਕ ਪ੍ਰਿੰਸ' ਨੂੰ ਪਿਛਲੇ ਸ਼ੁੱਕਰਵਾਰ(21 ਜੁਲਾਈ) ਨੂੰ
ਵਾਹਿਗੁਰੂ ਦੀ ਕਿਰਪਾ ਨਾਲ ਅਜਿਹੇ ਸਾਧਨ ਬਣੇ ਕਿ ਨੌਜਵਾਨ ਦਲੀਪ ਸਿੰਘ ਦੇ ਚੇਤੇ ਅੰਦਰ ਪੁਰਾਣੀਆਂ ਯਾਦਾਂ ਮੁੜ ਹਰੀਆਂ ਹੋ ਗਈਆਂ। ਉਸ ਦੇ ਹਿਰਦੇ ਅੰਦਰ ਆਪਣੀ ਮਾਂ (ਮਹਾਰਾਣੀ ਜਿੰਦਾਂ) ਨੂੰ ...

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: