Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਾਨ ਦਲ ਨੇ ਜ਼ਿਲ੍ਹਾ ਇਕਾਈਆਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਉਮੀਦਵਾਰਾਂ ਦੇ ਨਾਂ ਭੇਜਣ ਲਈ ਕਿਹਾ

ਮਾਨ ਦਲ ਨੇ ਜ਼ਿਲ੍ਹਾ ਇਕਾਈਆਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਉਮੀਦਵਾਰਾਂ ਦੇ ਨਾਂ ਭੇਜਣ ਲਈ ਕਿਹਾ

ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਨੇ ਆਪਣੀਆਂ ਜ਼ਿਲ੍ਹਾ ਇਕਾਈਆਂ ਨੂੰ ਕਿਹਾ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਦੀ ਸੂਚੀ ਤਿਆਰ ਕਰਨ। ਮਾਨ ਦਲ ਵਲੋਂ ਜਾਰੀ ਪ੍ਰੈਸ ਬਿਆਨ ‘ਚ ਵੀਰਵਾਰ (11 ਮਈ) ਨੂੰ ਜ਼ਿਲ੍ਹਾ ਇਕਾਈਆਂ ਅਤੇ ਜਨਰਲ ਸੱਕਤਰਾਂ ਨੂੰ ਬੇਨਤੀ ਕੀਤੀ ਗਈ ਕਿ ਉਹ ਇਨ੍ਹਾਂ ਸੂਚੀਆਂ ਨੂੰ ਮੁੱਖ ਦਫਤਰ ਭੇਜਣ।

simranjit singh maan

ਜਾਰੀ ਬਿਆਨ ਮੁਤਾਬਕ 4 ਮਈ ਨੂੰ ਸਿਆਸੀ ਮਾਮਲਿਆਂ ਦੀ ਕਮੇਟੀ (ਪੀ.ਏ.ਸੀ.) ‘ਚ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਵਲੋਂ ਉਮੀਦਵਾਰਾਂ ਦੀ ਚੋਣ ‘ਚ ਪਾਰਦਰਸ਼ਤਾ ਲਿਆਉਣ ਲਈ ਇਹ ਫੈਸਲਾ ਲਿਆ ਗਿਆ।

ਮਾਨ ਦਲ ਨੇ ਪਾਰਟੀ ਦੇ ਅਹੁਦੇਦਾਰਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਸਥਾਨਕ ਇਕਾਈਆਂ ਨੂੰ ਪਿੰਡ, ਸ਼ਹਿਰ ਅਤੇ ਵਾਰਡ ਪੱਧਰ ਤਕ ਜਲਦ ਤੋਂ ਜਲਦ ਜਥੇਬੰਦ ਕਰਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

SAD (Mann) tells District Units to Send Names of SGPC Ticket Aspirants …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: