Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਾਸਟਰ ਤਾਰਾ ਸਿੰਘ ਦੀ ਯਾਦਗਾਰ ਬਣਾਏਗੀ ਪੰਜਾਬ ਸਰਕਾਰ: ਨਵਜੋਤ ਸਿੱਧੂ

ਮਾਸਟਰ ਤਾਰਾ ਸਿੰਘ ਦੀ ਯਾਦਗਾਰ ਬਣਾਏਗੀ ਪੰਜਾਬ ਸਰਕਾਰ: ਨਵਜੋਤ ਸਿੱਧੂ

ਚੰਡੀਗੜ: ਮਾਸਟਰ ਤਾਰਾ ਸਿੰਘ ਦੇ 132ਵੇਂ ਜਨਮ ਦਿਨ ਮੌਕੇ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸੈਰਸਪਾਟਾ ਮੰਤਰੀ ਨਵਜੋਤ ਸਿੱਧੂ ਨੇ ਮਾਸਟਰ ਤਾਰਾ ਸਿੰਘ ਦੀ ਯਾਦਗਾਰ ਬਣਾਉਣ ਦਾ ਐਲਾਨ ਕੀਤਾ।

ਕਾਂਗਰਸੀ ਆਗੂ ਨੇ ਕਿਹਾ ਕਿ ਮਾਸਟਰ ਤਾਰਾ ਸਿੰਘ ਦੀ ਯਾਦਗਾਰ ਉਨ੍ਹਾਂ ਦੇ ਪਰਿਵਾਰ ਦੀ ਇੱਛਾ ਮੁਤਾਬਕ ਬਣਾਈ ਜਾਵੇਗੀ।

ਮਾਸਟਰ ਤਾਰਾ ਸਿੰਘ ਨੂੰ ਸਮਰਪਿਤ ਸਮਾਗਮ ਮੌਕੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਹੋਰ।
ਮਾਸਟਰ ਤਾਰਾ ਸਿੰਘ ਨੂੰ ਸਮਰਪਿਤ ਸਮਾਗਮ ਮੌਕੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਹੋਰ।

ਇਸ ਮੌਕੇ ਵੀ ਨਵਜੋਤ ਸਿੱਧੂ ਸ਼੍ਰੋਮਣੀ ਅਕਾਲੀ ਦਲ ਨੂੰ ਚੋਭਾਂ ਲਾਉਣੋਂ ਨਹੀਂ ਟਲਿਆ ਤੇ ਮਾਸਟਰ ਤਾਰਾ ਸਿੰਘ ਨੂੰ ਯਾਦ ਕਰਦਿਆਂ ਸਿੱਧੂ ਨੇ ਕਿਹਾ ਕਿ ਅੱਜ ਦੇ ‘ਅਕਾਲੀਆਂ’ ਅਤੇ ਮਾਸਟਰ ਤਾਰਾ ਸਿੰਘ ਵਿਚਾਲੇ ਵੱਡਾ ਫ਼ਰਕ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ
ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ. ਸੁਖਮਿੰਦਰ ਸਿੰਘ ਹੰਸਰਾ ਨੇ ਦੱਸਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਦੀ ਇੰਟਰਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਦੀ ਟੈਲੀ ਕਾਨਫਰੰਸ ਵਿੱਚ ਸਾਬਕਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: