Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੇਰੀ ਕੈਬਨਿਟ ਵਿੱਚ ਮੋਦੀ ਕੈਬਨਿਟ ਤੋਂ ਜਿਆਦਾ ਸਿੱਖ ਹਨ: ਜਸਟਿਨ ਟਰੂਡੋ

ਮੇਰੀ ਕੈਬਨਿਟ ਵਿੱਚ ਮੋਦੀ ਕੈਬਨਿਟ ਤੋਂ ਜਿਆਦਾ ਸਿੱਖ ਹਨ: ਜਸਟਿਨ ਟਰੂਡੋ

ਵਾਸ਼ਿੰਗਟਨ: ਅਮਰੀਕਾ ਦੇ ਦੌਰੇ ਤੇ ਆਏ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਮਰੀਕਾ ਦੀ ਇੱਕ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨਾਲ ਵਿਚਾਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੈਬਨਿਟ ਵਿੱਚ ਮੋਦੀ ਦੀ ਕੈਬਨਿਟ ਨਾਲੋਂ ਜਿਆਦਾ ਸਿੱਖ ਮੰਤਰੀ ਹਨ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ

ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਟਰੂਡੋ ਨੂੰ ਜਦੋਂ ਇੱਕ ਪੰਜਾਬ ਤੋਂ ਗਏ ਵਿਦਿਆਰਥੀ ਨੇ ਕੈਬਨਿਟ ਵਿੱਚ ਪੰਜਾਬੀਆਂ ਨੂੰ ਸ਼ਾਮਿਲ ਕਰਨ ਦੀ ਵਧਾਈ ਦਿੱਤੀ ਤਾਂ ਉਸ ਦੇ ਜਵਾਬ ਵਿੱਚ ਟਰੂਡੋ ਨੇ ਖੁਸ਼ੀ ਵਿੱਚ ਕਿਹਾ ਕਿ “ਮੇਰੀ ਕੈਬਨਿਟ ਵਿੱਚ ਮੋਦੀ ਕੈਬਨਿਟ ਨਾਲੋਂ ਜਿਆਦਾ ਸਿੱਖ ਹਨ।”

ਟਰੂਡੋ ਦੀ ਇਹ ਗੱਲ ਅੱਜ ਸੋਸ਼ਲ ਮੀਡੀਆ ਅਤੇ ਅਮਰੀਕਨ ਮੀਡੀਆ ਵਿੱਚ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਿਕਰਯੋਗ ਹੈ ਕਿ ਟਰੂਡੋ ਕੈਬਨਿਟ ਵਿੱਚ ਹਰਜੀਤ ਸਿੰਘ ਸੱਜਣ, ਬਾਰਦਿਸ਼ ਚੈਗਰ, ਅਮਰਜੀਤ ਸਿੰਘ ਸੋਹੀ ਅਤੇ ਨਵਦੀਪ ਸਿੰਘ ਬੈਂਸ ਚਾਰ ਸਿੱਖ ਮੰਤਰੀ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੀ ਹਾਲੀਆ ਓਟਾਵਾ ਫੇਰੀ ਤੋਂ ਬਾਅਦ, ਸਿੱਖ ਫੈਡਰੇਸ਼ਨ ਕੈਨੇਡਾ ਨੇ ਭਾਰਤੀ ਅਧਿਕਾਰੀਆਂ ਨਾਲ ਕੈਨੇਡਾ ਸਰਕਾਰ ਦੇ ਰਾਬਤੇ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਜਥੇਬੰਦੀ
ਇਕ ਕੈਨੇਡੀਅਨ ਖਬਰ ਅਦਾਰੇ ਗਲੋਬ ਅਤੇ ਮੇਲ ਵਿਚ ਛਪੀ ਇਕ ਖਬਰ ਵਿਚ ਇੰਡੀਆ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਦੋਵਾਲ ਅਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦੇ ਨਾਮ
ਇਕ ਕੈਨੇਡੀਅਨ ਖਬਰ ਅਦਾਰੇ ਗਲੋਬ ਅਤੇ ਮੇਲ ਵਿਚ ਛਪੀ ਇਕ ਖਬਰ ਵਿਚ ਇੰਡੀਆ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਦੋਵਾਲ ਅਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦੇ ਨਾਮ
ਕਨੇਡਾ ਤੇ ਇੰਡੀਆ ਦਰਮਿਆਨ ਕੂਟਨੀਤਕ ਤਣਾਅ ਇਸ ਵੇਲੇ ਸਿਖਰਾਂ ਉੱਤੇ ਹੈ। ਕਨੇਡਾ ਵਿਚ ਵਿਦੇਸ਼ੀ ਦਖਲ ਅੰਦਾਜ਼ੀ ਦੇ ਮਾਮਲੇ ਵਿਚ ਚੱਲ ਰਹੀ ਜਾਂਚ ਦੌਰਾਨ ਇੰਡੀਆ ਵੱਲੋਂ ਕਨੇਡਾ ਵਿਚ ਸਿੱਖਾਂ ਵਿਰੁਧ ਕਿਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: