Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੋਦੀ ਸਰਕਾਰ ਦਾ ਤਖਤ ਹਿੱਲ ਜਾਵੇਗਾ ਜੇਕਰ ਇਹਨਾਂ ਤਿੰਨਾਂ ਗੱਲਾਂ ਉੱਤੇ ਸੰਘਰਸ਼ ਕੇਂਦਰਿਤ ਕਰਨ ਪੰਜਾਬ ਵਾਸੀ

ਮੋਦੀ ਸਰਕਾਰ ਦਾ ਤਖਤ ਹਿੱਲ ਜਾਵੇਗਾ ਜੇਕਰ ਇਹਨਾਂ ਤਿੰਨਾਂ ਗੱਲਾਂ ਉੱਤੇ ਸੰਘਰਸ਼ ਕੇਂਦਰਿਤ ਕਰਨ ਪੰਜਾਬ ਵਾਸੀ

ਪੰਜਾਬ ਵਿੱਚ ਕਿਸਾਨੀ ਮੁੱਦਿਆਂ ਉੱਤੇ ਹੋਏ ਉਭਾਰ ਵਿਚ ਪੰਜਾਬ ਦੇ ਵੱਧ ਹੱਕਾਂ ਅਤੇ ਖੁਦਮੁਖਤਿਆਰੀ ਦਾ ਮਸਲਾ ਚਰਚਾ ਵਿਚ ਆਉਣਾ ਸ਼ੁਰੂ ਹੋ ਗਿਆ ਹੈ। ਇਹ ਗੱਲ ਹੁਣ ਉਭਰ ਕੇ ਸਾਹਮਣੇ ਆ ਰਹੀ ਹੈ ਕਿ ਨਵੇਂ ਖੇਤੀ ਕਾਨੂੰਨ ਅਸਲ ਬਿਮਾਰੀ ਨਹੀਂ ਹਨ ਬਲਿਕ ਉਸ ਦੇ ਲੱਛਣ ਹਨ ਅਤੇ ਮਸਲੇ ਦੀ ਅਸਲ ਜੜ੍ਹ ਸੂਬਿਆਂ ਉੱਤੇ ਕੇਂਦਰ ਦੇ ਕੀਤੇ ਫੈਸਲੇ ਥੋਪਣ ਨਾਲ ਜੁੜੀ ਹੋਈ ਹੈ।

ਇੱਥੇ ਅਸੀ 4 ਅਕਤੂਬਰ 2020 ਨੂੰ ਸ਼ੰਭੂ ਵਿਖੇ ਲਗਾਏ ਗਏ ਮੋਰਚੇ ਦੌਰਾਨ ਸੱਥ ਜਥੇਬੰਦੀ ਦੇ ਆਗੂ ਸ. ਸੁਖਵਿੰਦਰ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਦੀ ਤਕਰੀਰ ਸਾਂਝੀ ਕਰ ਰਹੇ ਹਾਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਜ਼ਾਦੀ ਪਸੰਦ ਸਿੱਖ ਜਥੇਬੰਦੀ, ਦਲ ਖ਼ਾਲਸਾ ਵਲੋਂ 24 ਜਨਵਰੀ, 2017 ਨੂੰ ਅੰਮ੍ਰਿਤਸਰ ਵਿਖੇ "ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਤੇ ਸਵੈ ਨਿਰਣੇ" ਬਾਰੇ ਚਰਚਾ ਕਰਵਾਈ ਗਈ। ਜਿਸ ਵਿਚ ਸਿੱਖ ਯੂਥ ਆਫ ਪੰਜਾਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: