Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰਾਸ਼ਟਰਵਾਦ, ਸਿੱਖ ਪਛਾਣ ਅਤੇ ਸਮਕਾਲੀ ਸਿਨੇਮਾ ‘ਤੇ ਡਾ. ਗੁਰਮੁਖ ਸਿੰਘ ਦੇ ਵਿਚਾਰ (ਵੀਡੀਓ)

ਰਾਸ਼ਟਰਵਾਦ, ਸਿੱਖ ਪਛਾਣ ਅਤੇ ਸਮਕਾਲੀ ਸਿਨੇਮਾ ‘ਤੇ ਡਾ. ਗੁਰਮੁਖ ਸਿੰਘ ਦੇ ਵਿਚਾਰ (ਵੀਡੀਓ)

ਸੰਵਾਦ ਵਲੋਂ “ਭਾਰਤੀ ਰਾਸ਼ਟਰਵਾਦ ‘ਚ ਮੀਡੀਆ ਅਤੇ ਮਨੋਰੰਜਨ ਸਾਧਨਾਂ ਦੀ ਵਰਤੋਂ” ਵਿਸ਼ੇ ‘ਤੇ ਪੰਜਾਬੀ ਭਵਨ ਲੁਧਿਆਣਾ ਵਿਖੇ 10 ਸਤੰਬਰ, 2016 ਨੂੰ ਇਕ ਸੈਮੀਨਾਰ ਕਰਵਾਇਆ ਗਿਆ ਸੀ।

ਡਾ. ਗੁਰਮੁਖ ਸਿੰਘ; ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ “ਰਾਸ਼ਟਰਵਾਦ, ਸਿੱਖ ਪਛਾਣ ਅਤੇ ਸਮਕਾਲੀ ਸਿਨੇਮਾ” ਵਿਸ਼ੇ ‘ਤੇ ਦਿੱਤੇ ਗਏ ਭਾਸ਼ਣ ਦੀ ਵੀਡੀਓ:

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਿਛਲੇ ਕਈ ਸਾਲਾਂ ਤੋਂ ਬੰਬੇ ਫਿਲਮ ਇੰਡਸਟਰੀ ਵੱਲੋਂ ਸਿੱਖੀ ਨਾਲ ਸੰਬੰਧਿਤ ਸ਼ਖਸ਼ੀਅਤਾਂ ਦੀਆਂ ਕਾਰਟੂਨ ਫਿਲਮਾਂ ਬਣਾਉਣੀਆਂ ਆਰੰਭ ਕੀਤੀਆਂ ਹਨ। ਜਿਸ ਦੀ ਉਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੁੱਲ ਕੇ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸ ਦਾ ਵਿਸ਼ਾ ਸ੍ਰੀ
29 ਅਪਰੈਲ 2025 ਨੂੰ ਦਲ ਖਾਲਸਾ ਵੱਲੋਂ ਸ੍ਰੀ ਅੰਮ੍ਰਿਤਸਰ ਸਥਿਤ ਭਾਈ ਗੁਰਦਾਸ ਹਾਲ ਵਿਖੇ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਸ. ਅਜਮੇਰ ਸਿੰਘ ਵੱਲੋਂ 29 ਅਪਰੈਲ 1986
29 ਅਪਰੈਲ 2025 ਨੂੰ ਦਲ ਖਾਲਸਾ ਵੱਲੋਂ ਸ੍ਰੀ ਅੰਮ੍ਰਿਤਸਰ ਸਥਿਤ ਭਾਈ ਗੁਰਦਾਸ ਹਾਲ ਵਿਖੇ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਸ. ਅਜਮੇਰ ਸਿੰਘ ਵੱਲੋਂ 29 ਅਪਰੈਲ 1986

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: