Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਸ਼ੇਸ਼: ਸਿੱਖ ਆਗੂ ਭਾਈ ਦਲਜੀਤ ਸਿੰਘ ਦਾ ਬਰੀ ਹੋਣਾ; ਯੂ.ਏ.ਪੀ. ਐਕਟ ਦੀ ਦੁਰਵਰਤੋਂ ਦਰਸਾਉਂਦਾ

ਵਿਸ਼ੇਸ਼: ਸਿੱਖ ਆਗੂ ਭਾਈ ਦਲਜੀਤ ਸਿੰਘ ਦਾ ਬਰੀ ਹੋਣਾ; ਯੂ.ਏ.ਪੀ. ਐਕਟ ਦੀ ਦੁਰਵਰਤੋਂ ਦਰਸਾਉਂਦਾ

ਐਡਵੋਕੇਟ ਰਾਜਵਿੰਦਰ ਸਿੰਘ ਬੈਂਸ ਅਤੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਭਾਈ ਦਲਜੀਤ ਸਿੰਘ ’ਤੇ ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਕੇਸ ਸਬੰਧੀ ਜਾਣਕਾਰੀ ਦਿੱਤੀ। 2012 ਦਾ ਇਹ ਕੇਸ 24 ਮਈ, 2016 ਨੂੰ ਬਰੀ ਹੋ ਗਿਆ।

ਐਡਵੋਕੇਟ ਬੈਂਸ, ਜੋ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੀਨੀਅਰ ਵਕੀਲ ਹਨ ਅਤੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਜੋ ਭਾਈ ਦਲਜੀਤ ਸਿੰਘ ਵਲੋਂ ਸਾਰੇ ਕੇਸ ਦੌਰਾਨ ਪੇਸ਼ ਹੁੰਦੇ ਰਹੇ, ਨੇ ਕਿਹਾ ਕਿ ਯੂ.ਏ.ਪੀ.ਏ. ਵਰਗੇ ਬਦਨਾਮ ਕਾਨੂੰਨ ਸਿਆਸਤਦਾਨਾਂ ਵਲੋਂ ਵੱਖਰੇ ਵਿਚਾਰ ਰੱਖਣ ਵਾਲਿਆਂ ਦੀ ਆਵਾਜ਼ ਦਬਾਉਣ ਲਈ ਵਰਤੇ ਜਾਂਦੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਪਿੰਡ ਡੱਲੇਵਾਲ ਨੇੜੇ ਗੁਰਾਇਆ ਵਿਖੇ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਉਨ੍ਹਾਂ ਦੀ ਕੁਰਬਾਨੀ ਤੇ ਸਿੱਖ ਸੰਘਰਸ਼

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: