Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਿਵ ਸੈਨਾ ਆਗੂ ਦੇ ਗੰਨਮੈਨਾਂ ਨੇ ਆਪਸ ਵਿਚ ਚਲਾਈਆਂ ਗੋਲੀਆਂ

ਸ਼ਿਵ ਸੈਨਾ ਆਗੂ ਦੇ ਗੰਨਮੈਨਾਂ ਨੇ ਆਪਸ ਵਿਚ ਚਲਾਈਆਂ ਗੋਲੀਆਂ

ਪਟਿਆਲਾ: ਸ਼ਿਵ ਸੈਨਾ (ਹਿੰਦੋਸਤਾਨ) ਯੂਥ ਵਿੰਗ ਦੇ ਸੂਬਾ ਪ੍ਰਧਾਨ ਰਾਜੇਸ਼ ਕੌਸ਼ਲ ਗੱਗੀ ਦੇ ਗੰਨਮੈਨ ਆਪਸ ’ਚ ਉਲਝ ਗਏ ਤੇ ਦੋਵਾਂ ਨੇ ਇੱਕ ਦੂਜੇ ’ਤੇ ਗੋਲੀਆਂ ਚਲਾ ਦਿੱਤੀਆਂ। ਦਿਨੇਸ਼ਪਾਲ ਦੇ ਦੋ ਗੋਲੀਆਂ ਲੱਗੀਆਂ ਹਨ, ਜਿਨ੍ਹਾਂ ’ਚੋਂ ਇੱਕ ਗੋਲੀ ਉਸ ਦੀ ਛਾਤੀ ਵਿੱਚ ਲੱਗੀ ਹੈ। ਇਨ੍ਹਾਂ ਵਿੱਚ ਇੱਕ ਨੇ ਸ਼ਰਾਬ ਪੀਤੀ ਹੋਈ ਸੀ। ਇਹ ਘਟਨਾ ਇੱਥੇ ਬਿਸ਼ਨ ਨਗਰ ਸਥਿਤ ਸ਼ਿਵ ਸੈਨਾ ਆਗੂ ਦੇ ਘਰ ਵਿੱਚ ਰਾਤ ਨੌਂ ਵਜੇ ਵਾਪਰੀ।

ਐਸਪੀ (ਸਿਟੀ) ਦਲਜੀਤ ਸਿੰਘ ਰਾਣਾ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਦੋਵੇਂ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ ਹੈ ਤੇ ਦਿਨੇਸ਼ਪਾਲ ਦੀ ਹਾਲਤ ਗੰਭੀਰ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਰ.ਐਸ.ਐਸ. ਦੇ ਸੂਬਾ ਮੀਤ ਪ੍ਰਧਾਨ ਸੇਵਾਮੁਕਤ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ’ਤੇ ਗੋਲੀਆਂ ਮਾਰ ਕੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਲੁਧਿਆਣਾ ਜੇਲ੍ਹ ਵਿੱਚੋਂ ਜਲੰਧਰ ਲਿਆਂਦੇ ਗਏ ਚਾਰ ਸ਼ਿਵ ਸੈਨਕਾਂ ਤੋਂ ਪੁਲਿਸ
ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ ਤੇ ਕੌਮੀ ਪ੍ਰਧਾਨ ਸੰਜੀਵ ਘਨੌਲੀ ਦੀ ਅਗਵਾਈ 'ਚ ਸ਼ਿਵ ਸੈਨਿਕਾਂ ਨੇ ਭਾਰਤ-ਪਾਕਿ ਬੱਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ
ਅੱਜ ਸ਼ਾਮੀਂ ਕਰੀਬ ਸਵਾ ਛੇ ਵਜੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਸ਼ਿਵ ਸੈਨਾ ਆਗੂ ਦੁਰਗਾ ਪ੍ਰਸ਼ਾਦ ਗੁਪਤਾ (40) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਉਸ ਨੂੰ ਤੁਰੰਤ ਸਿਵਲ ਹਸਪਤਾਲ
ਸਥਾਨਿਕ ਹਿੰਦੂ ਸ਼ਿਵ ਸੈਨਾ ਆਗੂ ਅਭਿਸ਼ੇਕ ਬੱਤਾ ਦੀ ਅੱਜ ਤੜਕੇ ਸੜਕ ਹਾਦਸੇ 'ਚ ਮੌਤ ਹੋ ਜਾਣ ਤੋਂ ਬਾਅਦ ਸ਼ਿਵ ਸੈਨਿਕਾ ਵੱਲੋਂ ਸਿੱਖ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: