Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਦੀ ਕਿਤਾਬ ‘ਸਿੱਖ ਸੰਕਲਪ, ਸਿਧਾਂਤ ਤੇ ਸੰਸਥਾਵਾਂ’ ਨੂੰ ਭਾਸ਼ਾ ਵਿਭਾਗ ਵੱਲੋਂ ਸਨਮਾਨਿਤ ਕੀਤਾ ਜਾਵੇਗਾ

ਸ਼੍ਰੋਮਣੀ ਕਮੇਟੀ ਦੀ ਕਿਤਾਬ ‘ਸਿੱਖ ਸੰਕਲਪ, ਸਿਧਾਂਤ ਤੇ ਸੰਸਥਾਵਾਂ’ ਨੂੰ ਭਾਸ਼ਾ ਵਿਭਾਗ ਵੱਲੋਂ ਸਨਮਾਨਿਤ ਕੀਤਾ ਜਾਵੇਗਾ

ਅੰਮਿ੍ਤਸਰ (27 ਮਾਰਚ, 2016): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਦੀ ਕਿਤਾਬ ‘ਸਿੱਖ ਸੰਕਲਪ, ਸਿਧਾਂਤ ਤੇ ਸੰਸਥਾਵਾਂ’ ਨੂੰ ਭਾਸ਼ਾ ਵਿਭਾਗ ਪੰਜਾਬ ਵਲੋਂ ਸਰਬੋਤਮ ਸਾਹਿਤ ਪੁਸਰਕਾਰਾਂ ਤਹਿਤ ਪ੍ਰਿੰਸੀਪਲ ਤੇਜਾ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ ।

1285468__d74682788
ਸਿੱਖ ਇਹਿਤਾਸ ਰਿਸਰਚ ਬੋਰਡ ਦੇ ਨਿਰਦੇਸ਼ਕ ਤੇ ਸ਼ੋ੍ਰਮਣੀ ਕਮੇਟੀ ਸਕੱਤਰ ਡਾ: ਰੂਪ ਸਿੰਘ ਵੱਲੋਂ ਸੰਪਾਦਤ ਧਰਮ ਪ੍ਰਚਾਰ ਵਿੰਗ ਦੀ ਇਸ ਕਿਤਾਬ ਨੂੰ ਭਾਸ਼ਾ ਵਿਭਾਗ ਵਲੋਂ ਅਜਿਹਾ ਪਹਿਲਾ ਸਨਮਾਨ ਪ੍ਰਾਪਤ ਹੋਵੇਗਾ । ਡਾ: ਰੂਪ ਸਿੰਘ ਨੇ ਦੱਸਿਆ ਕਿ 704 ਸਫਿਆਂ ਦੀ ਇਸ ਕਿਤਾਬ ਦਾ ਤੀਸਰਾ ਐਡੀਸ਼ਨ ਹੁਣ ਛੱਪ ਚੁੱਕਾ ਹੈ ਤੇ ਇਸ ਕਿਤਾਬ ਦੀ ਉਕਤ ਐਵਾਰਡ ਲਈ ਚੋਣ 2013 ‘ਚ ਹੋਈ ਸੀ ।

ਉਨ੍ਹਾਂ ਦੱਸਿਆ ਕਿ ਸਿੱਖ ਪ੍ਰਚਾਰਕ ਗਿਆਨੀ ਪਿੰਦਰਪਾਲ ਸਿੰਘ ਵੱਲੋਂ ਇਸ ਕਿਤਾਬ ਦੀ ਤਾਰੀਫ਼ ਕਰਦਿਆਂ ਹਰੇਕ ਸਿੱਖ ਵਿਸ਼ੇਸ਼ਕਰ ਪ੍ਰਚਾਰਕ ਨੂੰ ਪੜ੍ਹਨ ਦੀ ਅਪੀਲ ਕੀਤੀ ਗਈ ਸੀ । ਕਿਤਾਬ ਦੇ ਮੁੱਖ ਸੰਪਾਦਕ ਡਾ: ਰੂਪ ਸਿੰਘ ਪਹਿਲਾਂ ਵੀ ਸ਼ੋ੍ਰਮਣੀ ਐਵਾਰਡ ਨਾਲ ਸਨਮਾਨਿਤ ਹੋ ਚੁੱਕੇ ਹਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: