Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਾਬਕਾ ਪੰਜ ਪਿਆਰੇ ਸਿੰਘਾਂ ਵਲੋਂ ਬਾਦਲ ਦਲ ਦੀ ਡੇਰਾ ਸਿਰਸਾ ਨਾਲ ਸ਼ਾਂਝਭਿਆਲੀ ਦੀ ਨਿੰਦਾ

ਸਾਬਕਾ ਪੰਜ ਪਿਆਰੇ ਸਿੰਘਾਂ ਵਲੋਂ ਬਾਦਲ ਦਲ ਦੀ ਡੇਰਾ ਸਿਰਸਾ ਨਾਲ ਸ਼ਾਂਝਭਿਆਲੀ ਦੀ ਨਿੰਦਾ

ਅੰਮ੍ਰਿਤਸਰ: ਭਾਈ ਸਤਨਾਮ ਸਿੰਘ ਅਤੇ ਸਾਥੀ ਸਿੰਘਾਂ ਵਲੋਂ ਇਕ ਲਿਖਤੀ ਬਿਆਨ ਜਾਰੀ ਕਰਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਵਿਵਾਦਤ ਡੇਰਾ ਸਿਰਸਾ ਨਾਲ ਹੱਥ ਮਿਲਾਉਣ ਦੀ ਸਖਤ ਨਿੰਦਾ ਕੀਤੀ ਗਈ ਹੈ।

ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਸਾਥੀ ਸਿੰਘ
ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਸਾਥੀ ਸਿੰਘ

ਸਾਬਕਾ ਪੰਜ ਪਿਆਰੇ ਸਿੰਘਾਂ ਨੇ ਬਾਦਲ ਦਲ ਦੇ ਇਸ ਕਦਮ ਨੂੰ ਅਕਾਲ ਤਖ਼ਤ ਸਾਹਿਬ ਦੇ ‘ਹੁਕਮਨਾਮੇ’ ਦੀ ਸਿੱਧੀ ਉਲੰਘਣਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਨੇ ਸ਼੍ਰੋਮਣੀ ਕਮੇਟੀ ਵਲੋਂ ਲਾਏ ਗਏ ਜਥੇਦਾਰਾਂ ਰਾਹੀਂ 2015 ‘ਚ ਗੁਰਮੀਤ ਰਾਮ ਰਹੀਮ ਨੂੰ ‘ਮਾਫ’ ਕਰਨ ਦੀ ਖੇਡ ਖੇਡੀ ਸੀ ਜੋ ਕਿ ਸਿੱਖ ਸੰਗਤ ਦੇ ਸਖਤ ਵਿਰੋਧ ਕਰਕੇ ਬਾਅਦ ‘ਚ ਵਾਪਸ ਲੈ ਲਈ ਗਈ ਸੀ। ਉਨ੍ਹਾਂ ਕਿਹਾ ਕਿ ਅਖੌਤੀ ਮਾਫੀ ਦੀ ਵਾਪਸੀ ਨੇ 17 ਮਈ 2007 ਦੇ ਹੁਕਮਨਾਮੇ ‘ਤੇ ਸਵਾਲੀਆ ਨਿਸ਼ਾਨ ਲਾ ਦਿੱਤਾ ਹੈ।

Panj Piare letter on dera sirsa issue
ਭਾਈ ਸਤਨਾਮ ਸਿੰਘ ਅਤੇ ਸਾਥੀ ਸਿੰਘਾਂ ਵਲੋਂ ਜਾਰੀ ਪ੍ਰੈਸ ਬਿਆਨ ਦੀ ਕਾਪੀ

ਪੰਜਾਂ ਸਿੰਘਾਂ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਉਮੀਦਵਾਰ ਨੂੰ ਵੋਟ ਪਾਉਣ ਜੋ ਪੰਥਕ ਵਿਚਾਰਧਾਰਾ ਦਾ ਹੋਵੇ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Former Panj Pyare Condemn Badal Dal’s Alliance with Dera Sauda Sirsa …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: