Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿਆਸੀ ਕਾਰਨਾਂ ਕਰਕੇ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਦੁਰਵਰਤੋਂ ਬਾਰੇ ਵਕੀਲ ਅਮਰ ਸਿੰਘ ਚਹਿਲ ਦੇ ਵਿਚਾਰ

ਸਿਆਸੀ ਕਾਰਨਾਂ ਕਰਕੇ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਦੁਰਵਰਤੋਂ ਬਾਰੇ ਵਕੀਲ ਅਮਰ ਸਿੰਘ ਚਹਿਲ ਦੇ ਵਿਚਾਰ

“ਮਨੁੱਖੀ ਅਧਿਕਾਰ ਅਤੇ ਵਿਸ਼ੇਸ਼ ਕਾਨੂੰਨ” ਵਿਸ਼ੇ ‘ਤੇ ਚੰਡੀਗੜ੍ਹ ਦੇ ਕਿਸਾਨ ਭਵਨ ‘ਚ 9 ਦਸੰਬਰ, 2017 ਨੂੰ ਇਕ ਵਿਚਾਰ ਚਰਚਾ ਕਰਵਾਈ ਗਈ। ਇਹ ਸਮਾਗਮ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ (10 ਦਸੰਬਰ) ਨੂੰ ਸਮਰਪਤ ਸੀ।

ਇਸ ਵਿਚਾਰ-ਚਰਚਾ ਵਿਚ ਵੱਖ-ਵੱਖ ਵਕੀਲਾਂ, ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੇ ਕਾਰਕੁਨਾਂ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਸਿਆਸੀ ਦੁਰਵਰਤੋਂ ਦੇ ਪੰਜਾਬ ਵਿਚਲੇ ਪੀੜਤਾਂ ਨੇ ਹਿੱਸਾ ਲਿਆ।

ਇਸ ਮੌਕੇ ਵਕੀਲ ਅਮਰ ਸਿੰਘ ਚਹਿਲ ਨੇ ਵਿਸਥਾਰ ਨਾਲ ਦੱਸਿਆ ਕਿ ਕਿਵੇਂ ਕਾਨੂੰਨ ਅਤੇ ਅਦਾਲਤੀ ਪ੍ਰਕ੍ਰਿਆ ਦੀ ਸਿਆਸੀ ਵਿਰੋਧੀਆਂ ਦੇ ਮਾਮਲੇ ‘ਚ ਦੁਰਵਰਤੋਂ ਕੀਤੀ ਜਾਂਦੀ ਹੈ।

ਇਸ ਮੌਕੇ ਵਕੀਲ ਜਸਪਾਲ ਸਿੰਘ ਮੰਝਪੁਰ ਵਲੋਂ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਮੁਕੱਦਮਿਆਂ ਬਾਰੇ ਇਕ ਦਸਤਾਵੇਜ਼ ਵੀ ਜਾਰੀ ਕੀਤਾ ਗਿਆ।

ਇਸ ਦਸਤਾਵੇਜ਼ ਨੂੰ ਪੜ੍ਹਨ ਲਈ:

ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਪੰਜਾਬ ‘ਚ ਦਰਜ਼ ਕੇਸਾਂ ਸਬੰਧੀ ਦਸਤਾਵੇਜ਼ ਜਾਰੀ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ
ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।
ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਤੋਂ ਰਿਹਾਈ ਹੋ ਗਈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: