Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿਮਰਨਜੀਤ ਸਿੰਘ ਮਾਨ ਇੰਗਲੈਂਡ ਦੌਰੇ ’ਤੇ ਰਵਾਨਾ

ਸਿਮਰਨਜੀਤ ਸਿੰਘ ਮਾਨ ਇੰਗਲੈਂਡ ਦੌਰੇ ’ਤੇ ਰਵਾਨਾ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਅੱਜ ਇੰਗਲੈਂਡ ਦੌਰੇ ’ਤੇ ਰਵਾਨਾ ਹੋ ਚੁਕੇ ਹਨ।

ਸਿਮਰਨਜੀਤ ਸਿੰਘ ਮਾਨ ਇੰਗਲੈਂਡ ਦੌਰੇ ’ਤੇ ਰਵਾਨਾ ਹੋਣ ਤੋਂ ਪਹਿਲਾਂ
ਸਿਮਰਨਜੀਤ ਸਿੰਘ ਮਾਨ ਇੰਗਲੈਂਡ ਦੌਰੇ ’ਤੇ ਰਵਾਨਾ ਹੋਣ ਤੋਂ ਪਹਿਲਾਂ

ਇੰਗਲੈਂਡ ਵਿਚ ਪਾਰਟੀ ਦੇ ਆਗੂਆਂ ਵਲੋਂ 8 ਮਈ ਨੂੰ ਰੱਖੀ ਪੰਥਕ ਕਨਵੈਨਸ਼ਨ ਵਿਚ ਸ. ਮਾਨ ਤੋਂ ਇਲਾਵਾ ਅਮਰੀਕਾ ਦੇ ਕਨਵੀਨਰ ਬੂਟਾ ਸਿੰਘ ਖੜੌਦ, ਸੀਨੀਅਰ ਮੀਤ ਪ੍ਰਧਾਨ ਸ. ਰੇਸ਼ਮ ਸਿੰਘ ਅਤੇ ਕੈਨੇਡਾ ਯੂਨਿਟ ਦੇ ਪ੍ਰਧਾਨ ਗੁਰਜੋਤ ਸਿੰਘ ਜੋਤੀ ਅਤੇ ਸ. ਸੁਖਮਿੰਦਰ ਸਿੰਘ ਹੰਸਰਾ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰ ਰਹੇ ਹਨ।

ਸ. ਮਾਨ ਦੇ ਸਿਆਸੀ ਸਕੱਤਰ ਗੁਰਜੰਟ ਸਿੰਘ ਕੱਟੂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੌਰੇ ਦਾ ਮੁੱਖ ਮੰਤਵ ਪਾਰਟੀ ਵਲੋਂ ਸਿੱਖ ਕੌਮ ਦੀ ਅਜ਼ਾਦੀ ਦੀ ਲੜਾਈ ਤੇ ਅਵਾਜ਼ ਨੂੰ ਹੋਰ ਬੁਲੰਦ ਕਰਨਾ ਅਤੇ 10 ਨਵੰਬਰ 2016 ਨੂੰ ਬੁਲਾਏ ਸਰਬੱਤ ਖ਼ਾਲਸਾ ਦੀ ਕਾਮਯਾਬੀ ਲਈ ਵੀ ਵਿਚਾਰ ਵਟਾਂਦਰਾ ਕਰਨਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: