Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਇਤਿਹਾਸਕਾਰ ਭਾਈ ਅਜਮੇਰ ਸਿੰਘ ਵਲੋਂ ਮਸਤੂਆਣਾ (ਸੰਗਰੂਰ) ਵਿਖੇ ਵਖਿਆਨ 31 ਜਨਵਰੂ ਨੂੰ

ਸਿੱਖ ਇਤਿਹਾਸਕਾਰ ਭਾਈ ਅਜਮੇਰ ਸਿੰਘ ਵਲੋਂ ਮਸਤੂਆਣਾ (ਸੰਗਰੂਰ) ਵਿਖੇ ਵਖਿਆਨ 31 ਜਨਵਰੂ ਨੂੰ

ਸੰਗਰੂਰ: ਸਿੱਖ ਇਤਿਹਾਸਕਾਰ ਭਾਈ ਅਜਮੇਰ ਸਿੰਘ ਵਲੋਂ ਮਸਤੂਆਣਾ (ਸੰਗਰੂਰ) ਵਿਖੇ ਵਖਿਆਨ ਦਾ ਪ੍ਰੋਗਰਾਮ ਰੱਖਿਆ ਗਿਆ ਹੈ।

ਪ੍ਰਬੰਧਕਾਂ ਵਲੋਂ ਮਸਤੂਆਣਾ ਵਿਖੇ ਬਾਬਾ ਅਤਰ ਸਿੰਘ ਜੀ ਦੀ ਯਾਦ ‘ਚ ਕਰਵਾਏ ਜਾ ਰਹੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਮੌਕੇ ਮੁੱਖ ਪੰਡਾਲ ‘ਚ ਭਾਈ ਅਜਮੇਰ ਸਿੰਘ ਦੇ ਵਖਿਆਨ ਦਾ ਪ੍ਰਬੰਧ ਕੀਤਾ ਗਿਆ ਹੈ।

Sikh Historian Sirdar Ajmer Singh
ਭਾਈ ਅਜਮੇਰ ਸਿੰਘ (ਫਾਈਲ ਫੋਟੋ)

ਪ੍ਰਬੰਧਕਾਂ ਵਲੋਂ ਸਿੱਖ ਸਿਆਸਤ ਨਿਊਜ਼ (SSN) ਨੂੰ ਫੋਨ ‘ਤੇ ਦੱਸਿਆ ਗਿਆ ਕਿ ਭਾਈ ਅਜਮੇਰ ਸਿੰਘ 31 ਜਨਵਰੀ (ਮੰਗਲਵਾਰ) ਸੰਗਤਾਂ ਨਾਲ 12:30 ਵਜੇ ਦੁਪਹਿਰ ਆਪਣੇ ਵਿਚਾਰ ਸਾਂਝੇ ਕਰਨਗੇ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗਰੇਜ਼ੀ ਵਿਚ ਪੜ੍ਹਨ ਲਈ:

Sikh Historian Bhai Ajmer Singh to deliver Lecture at Mastuana (Sangrur) on Jan. 31 …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤ ਅੰਦਰ ਸਿੱਖ ਕੌਮ ਦੀ ਸਥਿਤੀ ਬਾਰੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਮਝ (Perception) ਰਵਾਇਤੀ ਸਿੱਖ ਸੋਚਣੀ ਨਾਲੋਂ ਅਹਿਮ ਰੂਪ ਵਿਚ ਅਲੱਗ ਸੀ।
ਕਰਤਾਰ ਸਿੰਘ ਸਰਾਭਾ ਬਾਰੇ ਲਿਖੀਆਂ ਜ਼ਿਆਦਾਤਰ ਲਿਖਤਾਂ ਅੰਦਰ ਉਸ ਦੇ ਅਹਿਸਾਸਾਂ ਦੀ ਕੱਚੀ ਪੇਸ਼ਕਾਰੀ ਵੇਖਣ ਨੂੰ ਮਿਲਦੀ ਹੈ ਜਿਸ ਨਾਲ ਸ਼ਹੀਦ ਦਾ ਬਿੰਬ ਧੁੰਦਲਾ ਹੁੰਦਾ ਹੈ। ਜ਼ਿਆਦਾਤਰ ਲਿਖਤਾਂ ਰਾਸ਼ਟਰਵਾਦ ਦੇ
ਸੰਵਾਦ ਵੱਲੋਂ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ “ਕਿਰਤ ਅਤੇ ਪਰਵਾਸ” ਵਿਸ਼ੇ ਉੱਤੇ ਮਿਤੀ 25 ਅਗਸਤ, 2019 (ਦਿਨ ਐਤਵਾਰ) ਨੂੰ ਖਾਸ ਵਖਿਆਨ ਕਰਵਾਏ ਜਾ ਰਹੇ
2 ਦਸੰਬਰ, 2018 ਨੂੰ ਡਾ. ਭੀਮ ਰਾਓ ਅੰਬੇਡਕਰ ਦੇ "ਮਹਾਂਪਰੀਨਿਵਾਰਨ ਦਿਹਾੜੇ" ਉੱਤੇ ਐਸ.ਸੀ/ਬੀ.ਸੀ ਅਧਿਆਪਕ ਸੰਘ ਪੰਜਾਬ (ਸੰਗਰੂਰ ਇਕਾਈ) ਅਤੇ ਬੀ.ਐਸ.ਐਨ.ਐਲ ਐਸ.ਸੀ/ਬੀ.ਸੀ ਮੁਲਾਜ਼ਮ ਭਲਾਈ ਜਥੇਬੰਦੀ (ਸੰਗਰੂਰ ਇਕਾਈ) ਵੱਲੋਂ "ਡਾ. ਭੀਮ ਰਾਓ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: