Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਜੱਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੌਰਾਨ ਜਲੰਧਰ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ

ਸਿੱਖ ਜੱਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੌਰਾਨ ਜਲੰਧਰ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ

ਜਲੰਧਰ (30 ਸਤੰਬਰ , 2015): ਸਰਸੇ ਦੇ ਬਦਨਾਮ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਸ਼੍ਰੀ ਅਕਾਲਤ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗਰਬਚਨ ਸਿੰਘ ਦੀ ਅਗਵਾਈ ਹੇਠ ਪੰਜ ਜੱਥੇਦਾਰਾਂ ਵੱਲੋਂ ਮਾਫੀ ਨਾ ਮੰਗਣ ‘ਤੇ ਵੀ ਮਾਫ ਕਰਨ ਦੇ ਕੀਤੇ ਗੁਨਾਹ ਖਿਲਾਫ ਸਿੱਖ ਜੱਥੇਬੰਦੀਆਂ ਵੱਲੋਂ ਦਿੱਤੇ ਅੱਧੇ ਦਿਨ ਦੇ ਪੰਜਾਬ ਬੰਦ ਦੇ ਸੱਦੇ ਦੌਰਾਨ ਜਲੰਧਰ ‘ਚ ਰਲਵਾਂ ਮਿਲਵਾਂ ਹੁੰਗਾਰਾ ਮਿਲ ਰਿਹਾ ਹੈ।

ਜਲੰਧਰ ਵਿੱਚ ਸਿੱਖ ਜੱਥੇਬੰਦੀਆਂ ਦੇ ਆਗੂਆਂ ਨੂੰ ਗ੍ਰਿਫਤਾਰ ਕਰਕੇ ਲਿਜਾਂਦੀ ਪੁਲਿਸ
ਜਲੰਧਰ ਵਿੱਚ ਸਿੱਖ ਜੱਥੇਬੰਦੀਆਂ ਦੇ ਆਗੂਆਂ ਨੂੰ ਗ੍ਰਿਫਤਾਰ ਕਰਕੇ ਲਿਜਾਂਦੀ ਪੁਲਿਸ

ਸਿੱਖ ਜੱਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਦੇ ਮੱਦੇ ਨਜ਼ਰ ਪੰਜਾਬ ਪੁਲਿਸ ਪੁਰੀ ਤਰਾਂ ਚੌਕਸ ਵਿਖਾਈ ਦਿੱਤੀ। ਬੰਦ ਦੇ ਦਿੱਤੇ ਸੱਦੇ ਨੂੰ ਸਫਲ ਬਣਾੳੇੁਣ ਅਤੇ ਬਾਜਾਰ ਬੰਦ ਕਰਵਾਉਣ ਜਾ ਰਹੇ ਸਿੱਖ ਜੱਥੇਬੰਦੀਆਂ ਦੇ ਦਰਜਨ ਦੇ ਕਰੀਬ ਸਿੱਖ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ‘ਚ ਤਾਲਮੇਲ ਕਮੇਟੀ ਦੇ ਆਗੂ ਸ. ਤਜਿੰਦਰ ਸਿੰਘ ਪਰਦੇਸੀ, ਸ. ਜਗਜੀਤ ਸਿੰਘ ਗਾਬਾ, ਸ. ਹਰਪਾਲ ਸਿੰਘ ਚੱਡਾ ਸਮੇਤ ਹੋਰ ਆਗੂ ਸ਼ਾਮਲ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਦਾਰਾ ਸਿੱਖ ਸਿਆਸਤ ਵੱਲੋਂ ਇਕ ਖਾਸ ਲੜੀ ਤਹਿਤ ਸਿੱਖ ਜਥੇਬੰਦੀਆਂ ਤੇ ਪੰਥਕ ਜਥਿਆਂ ਦੇ ਨੁਮਾਇੰਦਿਆਂ, ਸਿੱਖ ਵਿਚਾਰਵਾਨਾਂ ਅਤੇ ਪੰਥਕ ਸਖਸ਼ੀਅਤਾਂ ਨਾਲ ਵਿਸ਼ੇਸ਼ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਇਹਨਾ ਮੁਲਾਕਾਤਾਂ ਦਾ
• 25 ਜਨਵਰੀ ਦੇ ਪੰਜਾਬ ਬੰਦ ਦੇ ਸੱਦੇ ਨੂੰ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ। • ਸ੍ਰੀ ਅੰਮ੍ਰਿਤਸਰ, ਹੁਸ਼ਿਆਰਪੁਰ, ਮਲੇਰਕੋਟਲਾ ਮੁਕੰਮਲ ਬੰਦ ਰਹੇ। • ਬਾਕੀ ਥਾਵਾਂ ਤੇ ਵੀ ਬੰਦ ਦਾ ਅਸਰ ਵੇਖਣ ਨੂੰ
ਗੁਰੂ ਸਾਹਿਬ ਦੀ ਬੇਅਦਬੀ ਸਿੱਖ ਲਈ ਅਸਹਿ ਪੀੜ ਹੈ। ਇਸ ਪੀੜ ਨਾਲ ਵਲੂੰਧਰਿਆ ਸਿੱਖ ਮਨ ਲਾਵੇ ਦੇ ਉਝਾਲ ਵਾਙ ਪਰਗਟ ਹੁੰਦਾ ਹੈ। ਇਸ ਸਮੁੱਚੀ ਹਾਲਤ ਨੂੰ ਸਿੱਖਾਂ ਦੀ ਅੰਦਰੂਨੀ ਅਤੇ
‘ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼’ ਵੱਲੋਂ ਬਰਗਾੜੀ ਬੇਅਦਬੀ ਮਾਮਲੇ, ਮੌੜ ਬੰਬ ਧਮਾਕੇ ਮਾਮਲੇ, ਅਤੇ ਮਈ 2007 ਦੇ ਸੌਦਾ ਸਾਧ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਦੇ ਮਾਮਲਿਆਂ ਵਿਚ ਕੋਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: