Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਪੰਥ ਦੀ ਦਰਪੇਸ਼ ਮੌਜੂਦਾ ਚਣੌਤੀਆਂ ਅਤੇ ਉਨ੍ਹਾਂ ਦਾ ਹੱਲ: ਭਾਈ ਅਜਮੇਰ ਸਿੰਘ ਦਾ ਕੋਟਕਪੂਰਾ ਵਿਖੇ ਵਖਿਆਨ

ਸਿੱਖ ਪੰਥ ਦੀ ਦਰਪੇਸ਼ ਮੌਜੂਦਾ ਚਣੌਤੀਆਂ ਅਤੇ ਉਨ੍ਹਾਂ ਦਾ ਹੱਲ: ਭਾਈ ਅਜਮੇਰ ਸਿੰਘ ਦਾ ਕੋਟਕਪੂਰਾ ਵਿਖੇ ਵਖਿਆਨ

9 ਦਸੰਬਰ, 2017 ਨੂੰ ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਵੱਲੋਂ ਕੋਟਕਪੂਰਾ ਵਿਖੇ ਆਪਣੇ ਇਜਲਾਸ ਦੌਰਾਨ “ਅਜੋਕੇ ਸਮੇਂ ਵਿੱਚ ਸਿੱਖ ਪੰਥ ਨੂੰ ਦਰਪੇਸ਼ ਚਣੌਤੀਆਂ ਅਤੇ ਉਹਨਾਂ ਦਾ ਹੱਲ” ਵਿਸ਼ੇ ‘ਤੇ ਭਾਈ ਅਜਮੇਰ ਸਿੰਘ ਦਾ ਵਖਿਆਨ ਕਰਵਾਇਆ ਗਿਆ। ਇਸ ਮੌਕੇ ਭਾਈ ਅਜਮੇਰ ਸਿੰਘ ਵੱਲੋਂ ਵਿਸਤਾਰ ਵਿੱਚ ਇਸ ਵਿਸ਼ੇ ਬਾਰੇ ਆਪਣੇ ਵਿਚਾਰ ਰੱਖੇ ਗਏ। ਉਹਨਾਂ ਇਸ ਵਖਿਆਨ ਵਿੱਚ ਮੌਜੂਦਾ ਸਮੇਂ ਵਿੱਚ ਸਿੱਖ ਪੰਥ ਵਿੱਚ ਵਧ ਰਹੀ ਪਾਟੋਧਾੜ ਦੇ ਮੂਲ ਕਾਰਨਾਂ ਦੀ ਨਿਸ਼ਾਨਦੇਹੀ ਕਰਨ ਦੀ ਕੋਸ਼ਿਸ਼ ਕੀਤੀ ਤੇ ਇਸ ਬਾਰੇ ਵੀ ਆਪਣੇ ਵਿਚਾਰ ਰੱਖੇ ਕਿ ਅਜਿਹੇ ਮੌਕੇ ਸੁਹਿਰਦ ਸਿੱਖਾਂ ਨੂੰ ਕੀ ਕਰਨਾ ਚਾਹੀਦਾ ਹੈ? ਇਸ ਵਖਿਆਨ ਨੂੰ ਆਪ ਸੁਣੋ ਅਤੇ ਹੋਰਨਾਂ ਨਾਲ ਸਾਂਝਾ ਕਰੋ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਧਾਰਮਿਕ ਜੋੜ-ਮੇਲੇ ਇੱਕ ਸਮੇਂ ਆਤਮਿਕ ਅਤੇ ਧਾਰਮਿਕ ਰੰਗਤ ਨਾਲ ਭਰਪੂਰ ਹੁੰਦੇ ਸਨ। ਗੁਰਬਾਣੀ ਪਾਠ, ਕੀਰਤਨ, ਢਾਢੀਆਂ ਤੇ ਕਵੀਸ਼ਰਾਂ ਰਾਹੀਂ ਸਿੱਖ ਇਤਿਹਾਸ ਦੇ ਪ੍ਰਸੰਗਾਂ ਦਾ ਗਾਇਨ, ਕਥਾ-ਵਾਰਤਾ, ਕਵੀ ਦਰਬਾਰ, ਸੇਵਾ
ਦਸੰਬਰ 2025 ਵਿਚ ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਸਿੱਖ ਗੁਰੂ ਸਾਹਿਬਾਨ, ਗੁਰੂ ਪਰਿਵਾਰਾਂ,
5 ਅਕਤੂਬਰ 2025 ਨੂੰ ਸਿੱਖ ਜਥਾ ਮਾਲਵਾ ਵੱਲੋਂ ਕਰਵਾਏ ਗਏ ਗੁਰਮਤਿ ਸਾਮਗਮ ਦੌਰਾਨ ਭਾਈ ਮਨਧੀਰ ਸਿੰਘ ਵੱਲੋਂ ਕੀਤਾ ਗਿਆ ਵਖਿਆਨ ਅੱਜ ਅਦਾਰਾ ਸਿੱਖ ਸਿਆਸਤ ਦੇ ਸਰੋਤਿਆਂ ਤੇ ਦਰਸ਼ਕਾਂ ਦੀ ਜਾਣਕਾਰੀ
ਖਾਲਸਾ ਪੰਥ ਦੇ ਅਣਥੱਕ ਸੇਵਕ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਸਾਮਗਮ ਦੌਰਾਨ ਭਾਈ ਮਨਧੀਰ ਸਿੰਘ (ਪੰਥ ਸੇਵਕ ਜਥਾ ਦੋਆਬਾ) ਵੱਲੋਂ ਸਾਂਝੇ ਕੀਤੇ ਗਏ ਵਿਚਾਰ ਆਪ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: