Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਇਟਲੀ ਵਿੱਚ 18 ਜੁਲਾਈ ਨੂੰ ਰੋਸ ਮੁਜ਼ਾਹਰਾ ਹੋਵੇਗਾ

ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਇਟਲੀ ਵਿੱਚ 18 ਜੁਲਾਈ ਨੂੰ ਰੋਸ ਮੁਜ਼ਾਹਰਾ ਹੋਵੇਗਾ

ਬਾਪੂ ਸੂਰਤ ਸਿੰਘ ਖਾਲਸਾ
ਬਾਪੂ ਸੂਰਤ ਸਿੰਘ ਖਾਲਸਾ

ਰੋਮ, ਇਟਲੀ (15 ਜੁਲਾਈ, 2015): ਲੰਘੇ ਸਿੱਖ ਸੰਘਰਸ਼ ਨਾਲ ਸਬੰਧਿਤ ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰ ਚੁੱਕਣ ਉਪਰੰਤ ਵੀ ਜੇਲਾਂ ਵਿੱਚ ਬੰਦ, ਰਿਹਾਅ ਨਾ ਕੀਤੇ ਜਾ ਰਹੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਖ਼ਾਲਸਾ ਵੱਲੋਂ ਵਿੱਢੇ ਸੰਘਰਸ਼ ਦਾ ਦੇਸ਼-ਵਿਦੇਸ਼ ਦੇ ਸਿੱਖਾਂ ਵੱਲੋਂ ਭਾਰੀ ਸਮਰਥਨ ਕੀਤਾ ਜਾ ਰਿਹਾ ਹੈ ।

ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਦੇ ਹੱਕ ਵਿਚ ਮਿਲਾਨ ਦੇ ਚੌਕ ਫੁਨਤਾਨਾ ਵਿਖੇ ਸਾਂਤੀਪੂਰਵਕ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇਟਲੀ ਸਿੱਖ ਕੌਾਸਲ ਦੇ ਭਾਈ ਗੁਰਵਿੰਦਰ ਸਿੰਘ ਪਾਂਸ਼ਟਾ, ਭਾਈ ਜਸਵੀਰ ਸਿੰਘ ਤੂਰ, ਭਾਈ ਅਮਰਜੀਤ ਸਿੰਘ ਖਾਲਸਾ ਨੇ ਦੱਸਿਆ ਕਿ 18 ਜੁਲਾਈ ਨੂੰ ਭਾਰਤ ਦੀਆਂ ਜੇਲ੍ਹਾਂ ‘ਚ ਬੰਦ ਸਿੱਖ ਕੈਦੀਆਂ, ਬਾਬਾ ਸੂਰਤ ਸਿੰਘ ਦੀ ਡਟਵੀਂ ਹਮਾਇਤ ਤੇ ਇਟਲੀ ਦੇ ਮਰੀਨ ਫੌਜੀਆਂ ਨੂੰ ਰਿਹਾਅ ਕਰਨ ਲਈ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਵਿਚ ਸਮੂਹ ਸੰਗਤਾਂ ਨੂੰ ਪਹੁੰਚਣ ਦੀ ਅਪੀਲ ਕੀਤੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ "ਸੰਟੈਂਸ ਰਿਵਿਊ ਬੋਰਡ" ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: