Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਸਿਆਸਤ ਵੱਲੋਂ ਬੋਲਦੀ ਕਿਤਾਬ “ਸ਼ੇਰਿ ਪੰਜਾਬ ਮਹਾਰਾਜਾ ਰਣਜੀਤ ਸਿੰਘ” ਜਾਰੀ

ਸਿੱਖ ਸਿਆਸਤ ਵੱਲੋਂ ਬੋਲਦੀ ਕਿਤਾਬ “ਸ਼ੇਰਿ ਪੰਜਾਬ ਮਹਾਰਾਜਾ ਰਣਜੀਤ ਸਿੰਘ” ਜਾਰੀ

ਚੰਡੀਗੜ੍ਹ: ਸਿੱਖ ਸਿਆਸਤ ਵੱਲੋਂ ਸਿੱਖ ਸਿਆਸਤ ਐਪ ਤੇ ਬੋਲਦੀ ਕਿਤਾਬ “ਸ਼ੇਰਿ ਪੰਜਾਬ ਮਹਾਰਾਜਾ ਰਣਜੀਤ ਸਿੰਘ” ਜਾਰੀ ਕਰ ਦਿੱਤੀ ਗਈ ਹੈ। ਇਹ ਕਿਤਾਬ ਬਾਬਾ ਪ੍ਰੇਮ ਸਿੰਘ ਹੋਤੀ ਮਰਦਾਨ ਵੱਲੋਂ ਲਿਖੀ ਗਈ ਹੈ ਜਿਹਨਾਂ ਨੇ ਖਾਲਸਾ ਰਾਜ ਨੂੰ ਉਸਾਰਨ ਤੇ ਸੰਭਾਲਣ ਵਾਲੇ ਨਾਇਕਾਂ ਦਾ ਇਤਿਹਾਸ ਲਿਖਣ ਦਾ ਵੱਡਾ ਕਾਰਜ ਕੀਤਾ ਸੀ। ਇਸ ਕਾਰਜ ਦੀ ਬਦੌਲਤ ਅੱਜ ਸਾਡੇ ਕੋਲ ਪੰਜਾਬੀ ਬੋਲੀ ਵਿਚ ਕਿਤਾਬਾਂ ਦੀ ਇਕ ਅਜਿਹੀ ਲੜੀ ਮੌਜੂਦ ਹੈ ਜਿਸ ਰਾਹੀਂ ਅਸੀਂ ਖਾਲਸਾ ਰਾਜ ਤੇ ਇਸ ਦੇ ਨਾਇਕਾਂ ਬਾਰੇ ਜਾਣ ਸਕਦੇ ਹਾਂ ਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਸਕਦੇ ਹਾਂ। ਬਾਬਾ ਪ੍ਰੇਮ ਸਿੰਘ ਦੇ ਕਾਰਜ ਦੀ ਖਾਸੀਅਤ ਇਹ ਹੈ ਕਿ ਉਹਨਾਂ ਇਤਿਹਾਸਕ ਤੱਥਾਂ ਨੂੰ ਸਿੱਖੀ ਜਜ਼ਬੇ ਨਾਲ ਆਪਣੀਆਂ ਲਿਖਤਾਂ ਵਿਚ ਪੇਸ਼ ਕੀਤਾ ਹੈ।

ਸਿੱਖ ਸਿਆਸਤ ਨੇ ਸ਼ੇਰਿ ਪੰਜਾਬ ਮਹਾਰਾਜਾ ਰਣਜੀਤ ਸਿੰਘ ਕਿਤਾਬ ਨੂੰ ਬੋਲਣ ਲਾਇਆ ਹੈ ਤੇ ਇਸ ਕਿਤਾਬ ਵਿਚ ਦਰਜ਼ ਪਹਿਲੇ 20 ਭਾਗ ਤੁਸੀਂ ਬਿਨਾ ਭੇਟਾ ਤਾਰੇ ਸੁਣੇ ਜਾ ਸਕਦੇ ਹਨ।

ਇਹ ਸਾਰੀ ਕਿਤਾਬ ਸੁਣਨ ਦੇ ਲਈ ਸਰੋਤੇ ਭੇਟਾ ਤਾਰ ਕੇ ਸਿੱਖ ਸਿਆਸਤ ਦੀਆਂ ਖਾਸ ਸੇਵਾਵਾਂ ਸ਼ੁਰੂ ਕਰਵਾ ਸਕਦੇ ਹਨ। ਸਰੋਤੇ ਸਿੱਖ ਸਿਆਸਤ ਦੀ ਐਪ ਬਿਨਾ ਕਿਸੇ ਭੇਟਾ ਦੇ ਗੁਗਲ ਪਲੇਅ ਸਟੋਰ ਜਾਂ ਐਪਲ ਐਪ ਸਟੋਰ ਤੋਂ ਹਾਸਿਲ ਕਰ ਕੇ ਸੁਣ ਸਕਦੇ ਹਨ।

ਸਿੱਖ ਸਿਆਸਤ ਐਪ ਹਾਸਿਲ ਕਰੋ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਦਾਰਾ ਸਿੱਖ ਸਿਆਸਤ ਵੱਲੋਂ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੀ ਪ੍ਰਸਿੱਧ ਰਚਨਾ "ਗੁਰ ਬਾਲਮ ਸਾਖੀਆਂ ਸ੍ਰੀ ਗੁਰੂ ਨਾਨਕ ਦੇਵ ਜੀ" ਨੂੰ ਬੋਲਦੀ ਕਿਤਾਬ (ਆਡੀਓਬੁੱਕ) ਦੇ ਰੂਪ ਵਿੱਚ ਸਿੱਖ ਸਿਆਸਤ
ਸਿੱਖ ਸਿਆਸਤ ਵੱਲੋਂ ਸਿੱਖ ਸਿਆਸਤ ਐਪ ਤੇ ਨਵੀਂ ਬੋਲਦੀ ਕਿਤਾਬ '"ਖਾੜਕੂ ਸੰਘਰਸ਼ ਦੀ ਸਾਖੀ 2 (ਸਾਧਨ, ਸਬੱਬ, ਸਿਦਕ ਅਤੇ ਸ਼ਹਾਦਤ)" ਜਾਰੀ ਕਰ ਦਿੱਤੀ ਗਈ ਹੈ।
ਸਿੱਖ ਸਿਆਸਤ ਵੱਲੋਂ ਸਿੱਖ ਸਿਆਸਤ ਐਪ ਤੇ ਨਵੀਂ ਬੋਲਦੀ ਕਿਤਾਬ '"ਖਾੜਕੂ ਸੰਘਰਸ਼ ਦੀ ਸਾਖੀ 2 (ਸਾਧਨ, ਸਬੱਬ, ਸਿਦਕ ਅਤੇ ਸ਼ਹਾਦਤ)" ਜਾਰੀ ਕਰ ਦਿੱਤੀ ਗਈ ਹੈ।
ਸਿੱਖ ਸਿਆਸਤ ਵੱਲੋਂ ਸਿੱਖ ਸਿਆਸਤ ਐਪ ਤੇ ਨਵੀਂ ਬੋਲਦੀ ਕਿਤਾਬ "ਦਰਬਾਰ ਸਾਹਿਬ ਇਸਦਾ ਰੂਹਾਨੀ ਤੇ ਰਾਜਸੀ ਰੁਤਬਾ" ਜਾਰੀ ਕਰ ਦਿੱਤੀ ਗਈ ਹੈ। ਇਸ ਕਿਤਾਬ ਵਿਚ ਅੱਜ ਤੋਂ ਲਗਭਗ ਅੱਧੀ ਸਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: