ਚੰਡੀਗੜ੍ਹ: ਸਿੱਖ ਸਿਆਸਤ ਵੱਲੋਂ ਸਿੱਖ ਸਿਆਸਤ ਐਪ ਤੇ ਬੋਲਦੀ ਕਿਤਾਬ ‘”ਮਹਾਰਾਣੀ ਜਿੰਦਾਂ” ਜਾਰੀ ਕਰ ਦਿੱਤੀ ਗਈ ਹੈ। ਇਹ ਕਿਤਾਬ ਗਿਆਨੀ ਸੋਹਣ ਸਿੰਘ ਸੀਤਲ ਵੱਲੋਂ ਲਿਖੀ ਗਈ ਹੈ ਜਿਹਨਾਂ ਨੇ ਖਾਲਸਾ ਰਾਜ ਨੂੰ ਉਸਾਰਨ ਤੇ ਸੰਭਾਲਣ ਵਾਲੇ ਨਾਇਕਾਂ ਦਾ ਇਤਿਹਾਸ ਲਿਖਣ ਦਾ ਵੱਡਾ ਕਾਰਜ ਕੀਤਾ ਸੀ।

ਸਿੱਖ ਸਿਆਸਤ ਨੇ ਮਹਾਰਾਣੀ ਜਿੰਦਾਂ ਕਿਤਾਬ ਨੂੰ ਬੋਲਣ ਲਾਇਆ ਹੈ ਤੇ ਇਸ ਕਿਤਾਬ ਵਿਚ ਦਰਜ਼ ਪਹਿਲੇ 03 ਭਾਗ ਤੁਸੀਂ ਬਿਨਾ ਭੇਟਾ ਤਾਰੇ ਸੁਣੇ ਜਾ ਸਕਦੇ ਹਨ। ਇਹ ਸਾਰੀ ਕਿਤਾਬ ਸੁਣਨ ਦੇ ਲਈ ਸਰੋਤੇ ਭੇਟਾ ਤਾਰ ਕੇ ਸਿੱਖ ਸਿਆਸਤ ਦੀਆਂ ਖਾਸ ਸੇਵਾਵਾਂ ਸ਼ੁਰੂ ਕਰਵਾ ਸਕਦੇ ਹਨ। ਸਰੋਤੇ ਸਿੱਖ ਸਿਆਸਤ ਦੀ ਐਪ ਬਿਨਾ ਕਿਸੇ ਭੇਟਾ ਦੇ ਗੁਗਲ ਪਲੇਅ ਸਟੋਰ ਜਾਂ ਐਪਲ ਐਪ ਸਟੋਰ ਤੋਂ ਹਾਸਿਲ ਕਰ ਕੇ ਸੁਣ ਸਕਦੇ ਹਨ।

ਸਿੱਖ ਸਿਆਸਤ ਐਪ ਹਾਸਿਲ ਕਰੋ

Comments

comments