Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁਖਬੀਰ ਬਾਦਲ ਨੇ ਕੇਜਰੀਵਾਲ ਸਰਕਾਰ ਦੇ ਵਿਧਾਇਕਾਂ ਦੀਆਂ ਲਾਲ ਬੱਤੀ ਗੱਡੀਆਂ ‘ਤੇ ਸਾਧਿਆ ਨਿਸ਼ਾਨਾਂ         

ਸੁਖਬੀਰ ਬਾਦਲ ਨੇ ਕੇਜਰੀਵਾਲ ਸਰਕਾਰ ਦੇ ਵਿਧਾਇਕਾਂ ਦੀਆਂ ਲਾਲ ਬੱਤੀ ਗੱਡੀਆਂ ‘ਤੇ ਸਾਧਿਆ ਨਿਸ਼ਾਨਾਂ         

ਆਦਮਪੁਰ: ਅੱਜ ਇਥੇ ਭਗਤ ਪੂਰਨ ਸਿੰਘ ਬੀਮਾ ਯੋਜਨਾ ਤਹਿਤ ਵਪਾਰੀਆਂ ਨੂੰ ਸਿਹਤ ਬੀਮਾ ਕਾਰਡਾਂ ਦੀ ਵੰਡ ਸਬੰਧੀ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਉਪ ਮੁੱਖ ਮੰਤਰੀ ਨੇ ਅਰਵਿੰਦ ਕੇਜਰੀਵਾਲ ਦੀ ਕਹਿਣੀ ਅਤੇ ਕਰਨੀ ‘ਚ ਜ਼ਮੀਨ ਅਸਮਾਨ ਦਾ ਫਰਕ ਹੋਣ ਦੀ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਆਪਣੇ ਵਾਅਦਿਆਂ ਦੇ ਉਲਟ ਆਮ ਆਦਮੀ ਪਾਰਟੀ ਦੇ ਵਿਧਾਇਕ ਮੋਟੀਆਂ ਤਨਖਾਹਾਂ ਲੈ ਰਹੇ ਹਨ ਅਤੇ ਆਪਣੀਆਂ ਗੱਡੀਆਂ ‘ਤੇ ਲਾਲ ਬੱਤੀਆਂ ਲਗਾ ਕੇ ਘੁੰਮ ਰਹੇ ਹਨ ਜਦੋਂ ਕਿ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਇਨ੍ਹਾਂ ਚੀਜਾਂ ਤੋਂ ਦੂਰ ਰਹਿਣ ਦੇ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ।

ਸੁਖਬੀਰ ਬਾਦਲ
ਸੁਖਬੀਰ ਬਾਦਲ

ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਕੇਜਰੀਵਾਲ ਵਲੋਂ ਬੁਣੇ ਇਸ ਝੂਠ ਦੇ ਜਾਲ ਵਿਚ ਨਹੀਂ ਫਸਣਗੇ ਅਤੇ ਸੂਬੇ ਦੇ ਲੋਕਾਂ ਨੂੰ ਇਹ ਚੰਗੀ ਤਰ੍ਹਾਂ ਅਹਿਸਾਸ ਹੈ ਕਿ ਕੌਣ ਉਨ੍ਹਾਂ ਦੀ ਭਲਾਈ ਕਰਨ ਵਾਲੇ ਹੈ ਤੇ ਕੌਣ ਝੂਠ ਦੀ ਸਿਆਸਤ ਕਰ ਰਿਹਾ ਹੈ।

ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਵੇਖੋ: 

How would Arvind Kejriwal explain red beacons atop AAP MLAs’ vehicles: Sukhbir Badal

ਪੱਤਰਕਾਰਾਂ ਵਲੋਂ ਅਨਾਜ ਦੀ ਖਰੀਦ  ਦੇ ਮਾਮਲੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਪ ਮੁੱਖ ਮੰਤਰੀ ਨੇ ਕਿਹਾ ਕਿ ਅਨਾਜ ਦੀ ਖਰੀਦ ਸਬੰਧੀ 1997 ਤੋਂ ਹੁਣ ਤੱਕ ਖਾਤਿਆਂ ਦਾ ਮਿਲਾਨ ਨਹੀਂ ਹੋਇਆ ਅਤੇ ਸਿਰਫ ਤੇ ਸਿਰਫ ਇਹ ਅੰਕੜਿਆਂ ਦਾ ਫਰਕ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਪੰਜਾਬ ਸਰਕਾਰ ਦੇ ਪੱਧਰ ‘ਤੇ ਜ਼ਰਾ ਜਿੰਨੀ ਵੀ ਗਲਤੀ ਨਹੀਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: