Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੋਹਰਾਬੂਦੀਨ ਦੇ ਝੂਠੇ ਪੁਲਿਸ ਮੁਕਾਬਲੇ ਦੇ ਕੇਸ ‘ਚ ਆਈ.ਪੀ.ਐਸ. ਅਧਿਕਾਰੀ ਡੀ. ਜੀ. ਵਣਜਾਰਾ ਬਰੀ

ਸੋਹਰਾਬੂਦੀਨ ਦੇ ਝੂਠੇ ਪੁਲਿਸ ਮੁਕਾਬਲੇ ਦੇ ਕੇਸ ‘ਚ ਆਈ.ਪੀ.ਐਸ. ਅਧਿਕਾਰੀ ਡੀ. ਜੀ. ਵਣਜਾਰਾ ਬਰੀ

ਮੁੰਬਈ: ਮੁੰਬਈ ਦੀ ਇਕ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਗੁਜਰਾਤ ਦੇ ਸਾਬਕਾ ਆਈ. ਪੀ. ਐਸ. ਅਧਿਕਾਰੀ ਡੀ. ਜੀ. ਵਣਜਾਰਾ ਅਤੇ ਰਾਜਸਥਾਨ ਕਾਡਰ ਦੇ ਆਈ. ਪੀ. ਐਸ. ਅਧਿਕਾਰੀ ਦਿਨੇਸ਼ ਐਮ. ਐਨ. ਨੂੰ ਸੋਹਰਾਬੂਦੀਨ ਸ਼ੇਖ ਅਤੇ ਤੁਲਸੀਰਾਮ ਪਰਜਾਪਤੀ ਨਾਲ ਸਬੰਧਿਤ ਫ਼ਰਜ਼ੀ ਮੁਕਾਬਿਲਆਂ ਦੇ ਮਾਮਲਿਆਂ ‘ਚ ਮੰਗਲਵਾਰ (1 ਜੁਲਾਈ) ਨੂੰ ਬਰੀ ਕਰ ਦਿੱਤਾ।

ਆਈ.ਪੀ.ਐਸ. ਅਧਿਕਾਰੀ ਡੀ. ਜੀ. ਵਣਜਾਰਾ (ਫਾਈਲ ਫੋਟੋ)
ਆਈ.ਪੀ.ਐਸ. ਅਧਿਕਾਰੀ ਡੀ. ਜੀ. ਵਣਜਾਰਾ (ਫਾਈਲ ਫੋਟੋ)

ਵਿਸ਼ੇਸ਼ ਸੀ. ਬੀ. ਆਈ. ਜੱਜ ਸੁਨੀਲ ਕੁਮਾਰ ਜੇ ਸ਼ਰਮਾ ਨੇ ਵਣਜਾਰਾ ਅਤੇ ਦਿਨੇਸ਼ ਨੂੰ ਬਰੀ ਕਰਨ ਦਾ ਫ਼ੈਸਲਾ ਸੁਣਾਇਆ। ਪੁਲਿਸ ਡੀ. ਆਈ. ਜੀ. ਰੈਂਕ ਦੇ ਅਧਿਕਾਰੀ ਵਣਜਾਰਾ ਨੂੰ ਸੋਹਰਾਬੂਦੀਨ ਸ਼ੇਖ ਨੂੰ ਫ਼ਰਜ਼ੀ ਮੁਕਾਬਲੇ ‘ਚ ਮਾਰਨ ਦੇ ਮਾਮਲੇ ‘ਚ 24 ਅਪ੍ਰੈਲ 2007 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਗੁਜਰਾਤ ਪੁਲਿਸ ਦਾ ਦਾਅਵਾ ਸੀ ਕਿ ਸੋਹਰਾਬੂਦੀਨ ਦੇ ਸਬੰਧ ਪਾਕਿਸਤਾਨ ਸਥਿਤ ਜਥੇਬੰਦੀ ਲਸ਼ਕਰ-ਏ-ਤੋਇਬਾ ਨਾਲ ਸੀ। ਬੰਬਈ ਹਾਈਕੋਰਟ ਨੇ ਸਤੰਬਰ 2014 ਨੂੰ ਵਣਜਾਰਾ ਨੂੰ ਜ਼ਮਾਨਤ ਦੇ ਦਿੱਤੀ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੰਸਦ ਦੇ ਸਰਦੀਆਂ ਦੇ ਇਜਲਾਸ 'ਚ ਭਾਜਪਾ ਸਰਕਾਰ ਦੇ ਮੁੱਖ ਮੁੱਦੇ ਤੀਹਰੇ ਤਲਾਕ ਸਬੰਧੀ ਕਾਨੂੰਨ ਨੂੰ ਵਜ਼ਾਰਤ ਨੇ ਪ੍ਰਵਾਨਗੀ ਦੇ ਦਿੱਤੀ ਹੈ। ਮੁਸਲਮਾਨ ਔਰਤਾਂ ਬਾਰੇ ਕਾਨੂੰਨ ਨੂੰ ਭਾਰਤੀ ਪ੍ਰਧਾਨ ਮੰਤਰੀ
ਇਰਸ਼ਾਦ ਨੇ ਦੱਸਿਆ, "ਪੁਲਿਸ ਵਲੋਂ ਸ਼ੱਕ ਦੇ ਆਧਾਰ 'ਤੇ ਚੁੱਕਿਆ ਗਿਆ, ਹਾਲੇ ਅਦਾਲਤ 'ਚ ਕੇਸ ਚੱਲਦਾ ਹੀ ਸੀ ਕਿ ਮੀਡੀਆ ਨੇ 'ਅੱਤਵਾਦੀ' ਬਣਾ ਦਿੱਤਾ।"
ਰਾਜਸਥਾਨ ਦੇ ਅਲਵਰ 'ਚ ਗਊ ਰਖਸ਼ਕਾਂ ਨੇ ਕੁੱਝ ਦਿਨ ਪਹਿਲਾ ਹਰਿਆਣਾ ਨਾਲ ਸਬੰਧਤ 15 ਲੋਕਾਂ 'ਤੇ ਹਮਲਾ ਕਰ ਦਿੱਤਾ। ਕਾਨੂੰਨ ਨੂੰ ਆਪਣੇ ਹੱਥ ਵਿਚ ਲੈਂਦੇ ਹੋਏ ਇਨ੍ਹਾਂ ਲੋਕਾਂ ਵਲੋਂ ਗਊਆਂ
ਪਠਾਨਕੋਟ ਏਅਰਬੇਸ ਕੋਲੋਂ ਏਅਰਬੇਸ ਦੇ ਜਵਾਨਾਂ ਨੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਹਿਰਾਸਤ 'ਚ ਲਏ ਗਏ ਨੌਜਵਾਨ ਦਾ ਨਾਮ ਮੋਬੀਨ ਹੈ ਤੇ ਉਹ ਬਿਹਾਰ ਦਾ ਰਹਿਣ ਵਾਲਾ ਹੈ। ਮੁੱਢਲੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: