Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੌਦਾ ਸਾਧ ਨੇ ਕਤਲ ਕੇਸਾਂ ਵਿੱਚ ਭੁਗਤੀ ਪੇਸ਼ੀ

ਸੌਦਾ ਸਾਧ ਨੇ ਕਤਲ ਕੇਸਾਂ ਵਿੱਚ ਭੁਗਤੀ ਪੇਸ਼ੀ

ਪੰਚਕੁਲਾ (1 ਅਗਸਤ, 2014): ਸਿਰਸੇ ਦੇ ਸੌਦਾ ਡੇਰੇ ਦੇ ਬਦਨਾਮ ਸੌਦਾ ਸਾਧ ਗੁਰਮੀਤ ਰਾਮ ਰਹੀਮ ਜੋ ਕਿ ਸੀਬੀਆਈ ਅਦਾਲਤ ਵਿੱਚ ਕਤਲਾਂ ਅਤੇ ਬਾਲਤਕਾਰ ਦੇ ਸੰਗੀਨ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ, ਨੇ ਅੱਜ ਰਾਮਚੰਦਰ ਛੱਤਰਪਤੀ ਹੱਤਿਆ ਮਾਮਲੇ ਤੇ ਡੇਰਾ ਪ੍ਰਬੰਧਕ ਰਣਜੀਤ ਹੱਤਿਆ ਮਾਮਲੇ ਵਿੱਚ ਪੇਸ਼ੀ ਭੁਗਤੀ। ਅੱਜ ਪੰਚਕੁਲਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ‘ਚ ਕਿਸੇ ਕਾਰਣ ਸੁਣਵਾਈ ਨਹੀਂ ਹੋ ਸਕੀ।

ਰਾਮ ਰਹੀਮ
ਰਾਮ ਰਹੀਮ

ਪੇਸ਼ੀ ਸੀ.ਬੀ.ਆਈ. ਦੀ ਪੰਚਕੂਲਾ ਸਥਿਤ ਵਿਸ਼ੇਸ਼ ਅਦਾਲਤ ’ਚ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਭੁਗਤੀ ਗਈ। ਪੇਸ਼ੀ ‘ਤੇ ਹਾਜ਼ਰ ਹੋਣ ਲਈ ਸੌਦਾ ਸਾਧ ਨੇ ਸਿਰਸਾ ਦੀ ਸ਼ੈਸ਼ਨ ਆਦਾਲਤ ਵਿੱਚ ਨਿੱਜ਼ੀ ਤੌਰ ‘ਤੇ ਪੇਸ਼ੀ ਭੁਗਤੀ। ਪੇਸ਼ੀ ਦੌਰਾਨ ਪੁਲੀਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

ਸੂਤਰਾਂ ਮੁਤਾਬਕ ਸਾਧਵੀ ਜਬਰ ਜਨਾਹ, ਰਾਮਚੰਦਰ ਛੱਤਰਪਤੀ ਹੱਤਿਆ ਅਤੇਡੇਰਾ ਪ੍ਰਬੰਧਕ ਰਣਜੀਤ ਹੱਤਿਆ ਮਾਮਲੇ ਵਿੱਚ ਕੇਸ ਆਖਰੀ ਬਹਿਸ ’ਤੇ ਚਲ ਰਹੇ ਹਨ।

ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਅੱਜ ਸੁਣਵਾਈ ਨਾ ਕਰਦੇ ਹੋਏ ਮਾਮਲਾ 18 ਅਗਸਤ ‘ਤੇ ਪਾ ਦਿੱਤਾ ਹੈ।ਜਦੋਂ ਕਿ ਸਾਧਵੀ ਯੋਨ ਸੋਸ਼ਣ ਮਾਮਲੇ ਦੀ ਅਗਲੀ ਸੁਣਵਾਈ ਹੁਣ 12 ਅਗਸਤ ਨੂੰ ਹੋਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਲਤਕਾਰ ਤੋਂ ਬਾਅਦ ਹੁਣ ਕਤਲ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਬੀਤੇ ਕੱਲ ਸੀ.ਬੀ.ਆਈ. ਦੀ ਅਦਾਲਤ ਮੂਹਰੇ ਸੁਣਵਾਈ ਦੌਰਾਨ ਕਿਹਾ ਕਿ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਰਿਪੋਰਟ ਦੇ ਕੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਡੇਰਾ ਸਿਰਸਾ ਦੇ ਨਾਮ ’ਤੇ ਬੇਨਾਮੀ ਟ੍ਰਾਂਜ਼ੈਕਸ਼ਨ ਹੋਈ ਹੈ। ਆਮਦਨ ਕਰ ਵਿਭਾਗ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: